Celebrate The Vikas Parv In Bathinda – Best Leader Of Punjab

Celebrate The Vikas Parv In Bathinda

13428478_1025775910838745_8923655197981838533_n

13442588_1025775997505403_3646406808592512168_o.jpg

13497604_1025775947505408_2031665989075431032_o

13483278_1025776810838655_6705945043053396605_o

ਕੇਂਦਰ ‘ਚ ਐਨਡੀਏ ਸਰਕਾਰ ਦੇ ਕਾਰਜਕਾਲ ਦੇ 2 ਸਾਲ ਪੂਰੇ ਹੋਣ ‘ਤੇ ਪੰਜਾਬ ਇਸ ਨੂੰ ਵਿਕਾਸ ਪੁਰਬ ਵਜੋਂ ਮਨਾ ਰਿਹਾ ਹੈ ਜਿਸ ਤਹਿਤ ਅੱਜ ਕੇਂਦਰੀ ਖਜ਼ਾਨਾ ਮੰਤਰੀ ਸ੍ਰੀ ਅਰੁਣ ਜੇਤਲੀ ਅੱਜ ਬਠਿੰਡਾ ਪਹੁੰਚੇ ਅਤੇ ਅਕਾਲੀ-ਭਾਜਪਾ ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕੀਤੀ। ਐਨਡੀਏ ਸਰਕਾਰ ਦੇ 2 ਸਾਲ ਪੂਰੇ ਹੋਣ ਦੇ ਮੌਕੇ ਲੋਕਾਂ ਦੀ ਵੱਡੀ ਭੀੜ ਦੇ ਮੁਖ਼ਾਤਿਬ ਹੁੰਦਿਆਂ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਸਫ਼ਲਤਾ ਦੀ ਕਹਾਣੀ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਪੇਸ਼ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਨੁਮਾਇੰਦਗੀ ਹੇਠ ਪੰਜਾਬ ਸਰਕਾਰ ਇੱਕ ਤੋਂ ਬਾਅਦ ਇੱਕ ਪੰਜਾਬ ‘ਚ ਵਿਕਾਸ ਦੀਆਂ ਸਫ਼ਲ ਕਹਾਣੀਆਂ ਲਿਖਦੀ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵਿਰੋਧੀ ਧਿਰਾਂ ਆਪਣੇ ਮਾੜੇ ਮਨਸੂਬਿਆਂ ਤਹਿਤ ਗਲਤ ਬਿਆਨਬਾਜ਼ੀ ਕਰਕੇ ਪੰਜਾਬ ਦਾ ਨਾਮ ਬਦਨਾਮ ਕਰਨ ‘ਤੇ ਉਤਾਰੂ ਹਨ। ‪#‎AkalisforPunjab‬

Best Leader Of Punjab

 

Advertisements

Leave a Reply

Fill in your details below or click an icon to log in:

WordPress.com Logo

You are commenting using your WordPress.com account. Log Out / Change )

Twitter picture

You are commenting using your Twitter account. Log Out / Change )

Facebook photo

You are commenting using your Facebook account. Log Out / Change )

Google+ photo

You are commenting using your Google+ account. Log Out / Change )

Connecting to %s