Sangat Darshan Program In Mehal Kalan – Progressive Rural Punjab

Sangat Darshan Program In Mehal Kalan

13716114_1323239151028154_4860849103449553203_n

13667735_1323239451028124_4676165965190975112_o

ਪੰਜਾਬ ਦੇ ਲੋਕ ਇਸ ਗੱਲ ਨੂੰ ਸਮਝ ਚੁੱਕੇ ਹਨ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਹੀ ਸੂਬੇ ਨੂੰ ਵਿਕਾਸ ਦੇ ਰਾਹ ਲਿਜਾਣ ਦੇ ਸਮਰੱਥ ਹੈ ਅਤੇ ਇਹਨਾਂ ਵਿਕਾਸ-ਪੱਖੀ ਨੀਤੀਆਂ ਕਰਕੇ ਹੀ ਉਹ ਦੁਬਾਰਾ ਗਠਜੋੜ ਸਰਕਾਰ ਨੂੰ ਚੁਣਨਗੇ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਮਹਿਲਾ ਕਲਾ ਵਿਧਾਨ ਸਭਾ ਹਲਕੇ ‘ਚ ਸੰਗਤ ਦਰਸ਼ਨ ਦੌਰਾਨ ਕੀਤਾ। ਮੁੱਖ ਮੰਤਰੀ ਨੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਹਨਾਂ ਦੇ ਫੌਰੀ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਉਹ ਯਤਨਸ਼ੀਲ ਹਨ ਅਤੇ ਪੰਜਾਬ ਸਰਕਾਰ ਜਿਣਸਾਂ ਦੇ ਘੱਟੋ-ਘੱਟ ਭਾਅ ਨੂੰ ਮਿੱਥਣ ਲਈ ਕੇਂਦਰ ਸਰਕਾਰ ‘ਤੇ ਲਗਾਤਾਰ ਦਬਾਅ ਬਣਾਏ ਹੋਏ ਹੈ।

13770411_1323239561028113_5329124752077481358_n

13731449_1323239624361440_6572827392665107513_n

Punjab Chief Minister Mr. Parkash Singh Badal today interacted with people during Sangat Darshan program in Mehal Kalan assembly segment. He said that the wise people of Punjab would choose SAD-BJP alliance owing to its pro-people and growth oriented policies. He also talked about how he had been regularly pleading for making all out efforts to make agriculture a profitable venture as all the powers regarding fixing the prices of crop and agriculture inputs were vested with the union government.

Advertisements

Leave a Reply

Fill in your details below or click an icon to log in:

WordPress.com Logo

You are commenting using your WordPress.com account. Log Out / Change )

Twitter picture

You are commenting using your Twitter account. Log Out / Change )

Facebook photo

You are commenting using your Facebook account. Log Out / Change )

Google+ photo

You are commenting using your Google+ account. Log Out / Change )

Connecting to %s